||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ {ਪੰਨਾ 521}
ਪਦਅਰਥ: ਭੇਟਤ = ਮਿਲਿਆਂ। ਤਿਨ = ਉਹਨਾਂ ਦੀ।
ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ, ਸਾਧ ਸੰਗਤਿ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤਿ ਬਣ ਜਾਂਦੀ ਹੈ।।੧।।
salok mehlaa 5.
Shalok, Fifth Mehl:
jaa ka-o bha-ay kirpaal parabh har har say-ee japaat.
They alone meditate on the Lord God, Har, Har, unto whom the Lord is Merciful.
naanak pareet lagee tin raam si-o bhaytat saaDh sangaat. ||1||
O Nanak, they enshrine love for the Lord, meeting the Saadh Sangat, the Company of the Holy. ||1||
No comments:
Post a Comment