*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

No comments:
Post a Comment